ਅਚੂਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਚੂਕ (ਵਿ,ਪੁ) ਯਕੀਨੀ ਨਿਸ਼ਾਨਾ; ਜੋ ਉੱਕੇ ਨਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਚੂਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਚੂਕ. ਵਿ—ਜੋ ਚੁੱਕੇ ਨਾ. ਬੇਖ਼ਤਾ. ਅਭੁੱਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਚੂਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਚੂਕ, ਵਿਸ਼ੇਸ਼ਣ : ਜੋ ਉੱਕ ਨਾ, ਜੋ ਭੁੱਲੇ ਨਾ, ਅਭੁੱਲ, ਜੋ ਖਾਲੀ ਨਾ ਜਾਵੋ, ਯਕੀਨੀ, ਬੇਖਤਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-01-22-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.