ਅਜਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਜਲ (ਨਾਂ,ਪੁ) ਮੌਤ ਦਾ ਸਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6958, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਜਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਜਲ. ਵਿ—ਜਲ ਰਹਿਤ. ਪਾਣੀ ਬਿਨਾ। ੨ ਅ਼ ਸੰਗ੍ਯਾ—ਮੌਤ ਦਾ ਵੇਲਾ। ੩ ਮੌਤ । ੪ ਨਿਯਤ ਸਮਾਂ. ਮੁਕ਼ੱਰਰ ਵਕ਼ਤ। ੫ ਬਜ਼ੁਰਗ. ਵਡਾ। ੬ ਅ਼ ਅਜ਼ਲ. ਆਰੰਭ। ੭ ਉਹ ਬੀਤਿਆ ਹੋਇਆ ਸਮਾਂ, ਜਿਸ ਦੀ ਮਿਤਿ ਹੱਦ ਨਹੀਂ ਹੋ ਸਕਦੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਜਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਜਲ, ਅਰਬੀ / ਇਸਤਰੀ ਲਿੰਗ : ਮੌਤ, ਕਾਲ. ਅੰਤ ਦਾ ਵੇਲਾ, ਹੋਣੀ, ਭਾਵੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-02-31-55, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.