ਅਦਾਵਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਦਾਵਤ [ਨਾਂਇ] ਵੈਰ , ਵਿਰੋਧ , ਦੁਸ਼ਮਣੀ , ਲਾਗਤਬਾਜ਼ੀ , ਖਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1243, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਦਾਵਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਦਾਵਤ, ਇਸਤਰੀ ਲਿੰਗ : ਅਦੌਂਤ, ਵੈਰ, ਦੁਸ਼ਮਣੀ, ਲਾਗਤਬਾਜ਼ੀ, ਲਾਗਬਾਜ਼ੀ, ਖਾਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-03-15-42, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First