ਅਧੂਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਧੂਰਾ (ਵਿ,ਪੁ) ਜੋ ਪੂਰਾ ਨਹੀਂ; ਅਪੂਰਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3878, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਧੂਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਧੂਰਾ [ਵਿਸ਼ੇ] ਜੋ ਪੂਰਾ ਨਾ ਹੋਵੇ, ਅਪੂਰਨ, ਨਾਮੁਕੰਮਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3869, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਧੂਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਧੂਰਾ. ਵਿ—ਅਰਧ ਊਰਾ. ਅਧਪੂਰਾ. ਜੋ ਮੁਕੰਮਲ ਨਹੀਂ. ਅਪੂਰਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3821, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਧੂਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਧੂਰਾ, ਵਿਸ਼ੇਸ਼ਣ : ਜੋ ਪੂਰਾ ਨਹੀਂ, ਅਪੂਰਣ, ਅੱਧ ਪਚੱਧਾ, ਕੱਚਾ, ਕਸਰ ਵਾਲਾ, ਕਸਰਵੰਦਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 918, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-40-54, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First