ਅਨਾਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਾਮ (ਨਾਂ,ਪੁ) ਸੋਨੇ ਦੇ ਤਿਕੋਨੇ ਤਵੀਤ ਪਰੋ ਕੇ ਬਣਾਇਆ ਗਲ਼ੇ ਦਾ ਹਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1489, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਨਾਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਾਮ. ਸੰ. अनामन्. ਵਿ—ਨਾਮ ਰਹਿਤ. ਜਿਸ ਦਾ ਕੋਈ ਨਾਉਂ ਨਹੀਂ. “ਅਨਾਮ ਹੈ.” (ਜਾਪੁ) “ਜਗ ਨਾਮ ਸਹੰਸ ਅਨਾਮ ਅਹੋ.” (ਨਾਪ੍ਰ) ੨ ਸੰ. ਅਨਾਮਯ. ਆਮਯ (ਰੋਗ) ਰਹਿਤ. ਅਰੋਗ. “ਤਨ ਅਨਾਮ ਮਨ ਅਨਦ ਹੈ.” (ਨਾਪ੍ਰ) ੩ ਦੇਖੋ, ਇਨਾਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.