ਅਮਰਵੇਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮਰਵੇਲ (ਨਾਂ,ਇ) ਪੀਲੇ ਰੰਗ ਦੀ ਤਾਰਾਂ ਦੇ ਰੂਪ ਵਿੱਚ ਬਿਰਛਾਂ ’ਤੇ ਫ਼ੈਲ ਕੇ ਉਹਨਾਂ ਦਾ ਰਸ ਚੂਸ ਕੇ ਵਧਣ ਵਾਲੀ ਜੜ੍ਹ ਰਹਿਤ ਵੇਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1170, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਮਰਵੇਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮਰਵੇਲ [ਨਾਂਇ] ਅਕਾਸ਼ ਵੇਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਮਰਵੇਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਮਰਵੇਲ, ਇਸਤਰੀ ਲਿੰਗ : ਅੰਬਰ ਵੇਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 244, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-03-50-44, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.