ਅਮੋਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮੋਲ [ਵਿਸ਼ੇ] ਵੇਖੋ ਅਮੁੱਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਮੋਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮੋਲ ਦੇਖੋ, ਅਮੁਲ. “ਗੁਣਅਮੋਲ ਜਿਸੁ ਰਿਦੈ ਨ ਵਸਿਆ.” (ਸੋਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਮੋਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਮੋਲ, ਵਿਸ਼ੇਸ਼ਣ : ਜਿਸ ਦਾ ਮੁੱਲ ਨਾ ਪੈ ਸਕੇ, ਨਿਹੈਤ ਕੀਮਤੀ, ਅਣਮੁੱਲਾ

–ਅਮੋਲਕ, ਵਿਸ਼ੇਸ਼ਣ : ਜਿਸ ਦਾ ਮੁੱਲ ਨਾ ਪੈ ਸਕੇ, ਬੜੇ ਕੰਮ ਦਾ, ਜਿਸ ਚੀਜ਼ ਬਿਨਾਂ ਸਰੇ ਨਾ, ਦੁਰਲੱਭ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3823, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-04-41-01, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.