ਅਰਬੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰਬੀ (ਨਾਂ,ਇ) ਭਾਜੀ ਤਰਕਾਰੀ ਲਈ ਵਰਤੀਂਦਾ, ਸ਼ਕਰਗੰਧੀ ਦੀ ਸ਼੍ਰੇਣੀ ਦਾ ਇੱਕ ਕੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5653, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਰਬੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰਬੀ 1 [ਵਿਸ਼ੇ] ਅਰਬ ਦੇਸ਼ ਨਾਲ਼ ਸੰਬੰਧਿਤ [ਨਾਂਇ] ਅਰਬ ਵਾਸੀਆਂ ਦੀ ਭਾਸ਼ਾ 2 [ਨਾਂਇ] ਇਕ ਸਬਜ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਰਬੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰਬੀ. ਵਿ—ਅਰਬ ਦੇਸ਼ ਦਾ ਘੋੜਾ । ੨ ਅਰਬ ਦਾ ਵਸਨੀਕ। ੩ ਅਰਬ ਦੀ ਬੋਲੀ । ੪ ਦੇਖੋ, ਅਰਵੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5536, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.