ਅਰੂੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰੂੜੀ (ਨਾਂ,ਇ) ਗੋਹੇ-ਕੂੜੇ ਦਾ (ਗਲ਼ਣ ਹਿਤ) ਟੋਏ ਵਰਗੀ ਨੀਵੀਂ ਥਾਂ ਲਾਇਆ ਢੇਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਰੂੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰੂੜੀ. ਸੰਗ੍ਯਾ—ਕੂੜੇ ਕਰਕਟ ਦਾ ਅੰਬਾਰ. ਗੋਹੇ ਕੂੜੇ ਦਾ ਢੇਰ. ਦੇਖੋ, ਰੂੜੀ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2247, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅਰੂੜੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਰੂੜੀ, ਇਸਤਰੀ ਲਿੰਗ : ਗੰਦਗੀ ਦਾ ਢੇਰ, ਮੱਲ੍ਹੜ, ਰੇਹ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 387, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-08-12-54-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.