ਅਰੇੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰੇੜੀ (ਨਾਂ,ਇ) ਹਲਟ ਦੇ ਬੈੜ ਤੇ ਚੱਲਦੀ ਖੂਹ ਵਿਚਲੀ ਮਾਲ੍ਹ ਦੀਆਂ ਟਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀ ਲੱਕੜ ਜਾਂ ਲੋਹੇ ਦੀ ਸੀਖ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਰੇੜੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਰੇੜੀ, ਇਸਤਰੀ ਲਿੰਗ : ਰੇੜ੍ਹੀ, ਲੱਕੜ ਦਾ ਛੋਟਾ ਤੇ ਪਤਲਾ ਟੋਟਾ ਜੋ ਹਲਟ ਦੀ ਮਾਹਲ ਦੇ ਦੋਹਾਂ ਰੱਸਿਆਂ ਦੇ ਵਿਚਕਾਰ ਪੌੜਸਾਂਗ ਦੇ ਡੰਡੇ ਵਾਂਗ ਲੱਗੀ ਹੁੰਦੀ ਹੈ। ਇਸ ਨਾਲ ਟਿੰਡ ਕਸੀ ਹੋਈ ਹੁੰਦੀ ਹੈ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 392, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-08-12-55-07, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.