ਅਰੋਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰੋਕ [ਕਿਵਿ] ਬਿਨ੍ਹਾਂ ਰੋਕ ਦੇ, ਬੇਰੋਕ, ਖੁੱਲ੍ਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9837, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਰੋਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰੋਕ. ਵਿ—ਬਿਨਾ ਰੁਕਾਵਟ. ਰੋਕਣ ਰਹਿਤ. ਅਮੋੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅਰੋਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਰੋਕ, ਕਿਰਿਆ ਵਿਸ਼ੇਸ਼ਣ : ਬਿਨਾਂ ਰੋਕ ਦੇ, ਰਵਾਂ ਰਵੀਂ, ਖੁੱਲ੍ਹਾ, ਅੰਮੀਂ ਜੰਮੀਂ, ਬਿਨਾਂ ਸ਼ੱਕ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2935, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-08-12-55-21, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.