ਅਲੇਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਲੇਹਾ (ਨਾਂ,ਪੁ) ਸੌਣੀ ਦੀਆਂ ਫ਼ਸਲਾਂ ਵਿੱਚ ਨਦੀਣ ਵਜੋਂ ਉੱਗਣ ਅਤੇ ਕੱਪੜਿਆਂ ਨਾਲ ਅੜ ਕੇ ਛੇਤੀ ਨਾ ਲਹਿਣ ਦੀ ਬਰੀਕ ਕੰਡਿਆਲੀ ਫੁੱਲੀ ਵਾਲਾ ਜੰਗਲੀ ਘਾਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3327, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.