ਅਵੰਤਿਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਵੰਤਿਕਾ ਸੰ. अवन्तिका. ਮੱਧ ਭਾਰਤ (ਸੇਂਟ੍ਰਲ ਇੰਡੀਆ) ਵਿੱਚ ਅਵੰਤੀ (ਸ਼ਿਪ੍ਰਾ) ਨਦੀ ਦੇ ਕਿਨਾਰੇ ਗਵਾਲੀਅਰ ਦੇ ਰਾਜ ਵਿੱਚ ਇੱਕ ਨਗਰੀ ਹੈ, ਜਿਸ ਦਾ ਨਾਉਂ ਵਿਸ਼ਾਲਾ ਅਤੇ ਉੱਜੈਨ ਹੈ, ਇਸ ਦੀ ਗਿਣਤੀ ਹਿੰਦੂਆਂ ਦੀ ਸੱਤ ਪੁਰੀਆਂ ਵਿੱਚ ਹੈ. “ਅਜੁਧ੍ਯਾ ਗੋਮਤੀ ਅਵੰਤਿਕਾ ਕਿਦਾਰ ਹਿਮਧਰ ਹੈ.” (ਭਾਗੁ ਕ) ੨ ਅਵੰਤੀ (ਸ਼ਿਪ੍ਰਾ) ਨਦੀ ਵਹਿੰਦੀ ਹੈ ਜਿਸ ਦੇਸ਼ ਵਿੱਚ, ਮਾਲਵਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 488, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.