ਅਸਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਤੀ ਸੰਗ੍ਯਾ—ਅਸ੍ਤਿ. ਹੋਂਦ. ਹੈ. “ਅਸਤਿ ਏਕ ਦਿਗਰ ਕੁਈ.” (ਮ: ੧ ਵਾਰ ਮਾਝ) ੨ ਅ੡੎ਥ. ਹੱਡੀ. “ਅਸਤਿ ਚਰਮ ਬਿਸਟਾ ਕੇ ਮੂੰਦੇ.” (ਕੇਦਾ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 239, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਸਤੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਸਤੀ, ਸੰਸਕ੍ਰਿਤ (ਅਸਥਿ) / ਇਸਤਰੀ ਲਿੰਗ : ਹੱਡੀ, ਮੁਰਦੇ ਦੀ ਸੜੀ ਹੋਈ ਹੱਡੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 75, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-02-35-25, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.