ਅਸਥਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਥਲ. ਸੰ. ੎ਥਲ. ਸੰਗ੍ਯਾ—ਥਾਂ. ਜਗਾ। ੨ ਖੁਸ਼ਕ ਥਾਂ। ੩ ਭੂਮਿ. ਪ੍ਰਿਥਿਵੀ। ੪ ਦੇਖੋ, ਅ੎ਥਲ। ੫ ਨਹੀਂ ਹੈ ਜੋ ਹੱਛਾ ੎ਥਲ. ਗ਼ੈਰ ਆਬਾਦ. ਉਜਾੜ. “ਸੇ ਅਸਥਲ ਸੋਇਨ ਚਉਬਾਰੇ.” (ਮਾਝ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਸਥਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਸਥਲ (ਸੰ.। ਸੰਸਕ੍ਰਿਤ ਸੑਥਲ=ਖੁਸ਼ਕ ਜ਼ਮੀਨ) ਅਸਥਾਨ , ਟਿਕਾਣੇ। ਯਥਾ-‘ਸੇ ਅਸਥਲ ਸੋਇਨ ਚਉਬਾਰੇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਅਸਥਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਸਥਲ, ਸੰਸਕ੍ਰਿਤ / ਪੁਲਿੰਗ : ੧. ਥਾਂ, ਜਗ੍ਹਾ, ਪ੍ਰਿਥਵੀ, ਭੋਂ, ਭੂਮੀ, ਧਰਤੀ;  ੨. ਜੋਗੀਆਂ ਜਾਂ ਫਕੀਰਾਂ ਦੇ ਰਹਿਣ ਦੀ ਥਾਂ, ਗ਼ੈਰ ਆਬਾਦ, ਉਜਾੜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-02-39-29, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.