ਅਜ਼ਾਦੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Merdeka (ਮੈਰਿਡੇਕਾ) ਅਜ਼ਾਦੀ: ਮਲੇਈ ਭਾਸ਼ਾ ਵਿੱਚ ਅਜ਼ਾਦੀ ਨੂੰ ਮੈਰਿਡੇਕਾ ਆਖਦੇ ਹਨ। ਬਰਤਾਨੀਆਂ ਨੇ ਮਲਾਇਆ ਨੂੰ 31 ਅਗਸਤ, 1957 ਨੂੰ ਅਜ਼ਾਦ ਕੀਤਾ। ਇਸ ਅਜ਼ਾਦੀ ਵਾਸਤੇ ਇਸ ਸ਼ਬਦ ਨੂੰ ਖ਼ਾਸ ਤੌਰ ਤੇ ਵਰਤਿਆ ਜਾਂਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4579, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਅਜ਼ਾਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਜ਼ਾਦੀ [ਨਾਂਇ] ਅਜ਼ਾਦ ਹੋਣ ਦਾ ਭਾਵ, ਸੁਤੰਤਰਤਾ, ਸਵਾਧੀਨਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4563, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.