ਅੰਗਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਗਾ. ਅੰਗਮ (ਪਿਆਰੇ) ਦਾ. “ਬਰਨਿ ਨ ਸਾਕਉ ਗੁਣ ਅੰਗਾ.” (ਮਾਰੂ ਸੋਲਹੇ ਮ: ੫) ਦੇਖੋ, ਅੰਗ ੫। ੨ ਦੇਖੋ, ਅੰਗਰਖਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅੰਗਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅੰਗਾ ਸੰਸਕ੍ਰਿਤ ਅਙੑਗ। ਹੇ ਸਾਹਿਬ- ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ; ਜਾ ਕਉ ਤੁਮ ਭਏ ਸਮਰਥ ਅੰਗਾ। ਸੰਸਕ੍ਰਿਤ ਵਿਚ ਅੰਗ ਸ਼ਬਦ ਸੰਬੋਧਨ ਵਾਸਤੇ ਵੀ ਆਉਂਦਾ ਹੈ। ਸਰੀਰ ਦੇ ਅੰਗਾਂ ਨੂੰ- ਚੋਆ ਚੰਦਨੁ ਮਰਦਨ ਅੰਗਾ। ਨਾਲ , ਸੰਗ- ਤੁਮੑਰੀ ਸੇਵਾ ਤੁਮਾੑਰੇ ਅੰਗਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.