ਅੰਗੁਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਗੁਲ. ਸੰ. ਸੰਗ੍ਯਾ—ਅੰਗੁਲੀ ਪ੍ਰਮਾਣ. ਉਂਗਲ ਜਿਤਨਾ ਮਾਪ। ੨ ਦੇਖੋ, ਅੰਗੁਲਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅੰਗੁਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅੰਗੁਲ ਵੇਖੋ ਅੰਗੁਰੀਆ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਅੰਗੁਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੰਗੁਲ, (ਲਹਿੰਦੀ) ਇਸਤਰੀ ਲਿੰਗ : ਉਂਗਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-04-56-41, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.