ਅੱਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਟਾ (ਨਾਂ,ਪੁ) ਮੌਲੀ ਦੇ ਰੰਗਲੇ ਧਾਗਿਆਂ ਜਾਂ ਸੂਤ ਦਾ ਲੱਛਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੱਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਟਾ. ਸੰਗ੍ਯਾ—ਅਟੇਰਨ ਪੁਰ ਲਪੇਟਿਆ ਸੂਤ ਦਾ ਗੁੱਛਾ । ੨ ਤਖ਼ਮੀਨਾ. ਅੰਦਾਜ਼ਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1916, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅੱਟਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੱਟਾ, ਪੁਲਿੰਗ : ੧. ਮੌਲੀ ਦਾ ਇਕ ਲੱਛਾ ਜਾਂ ਗੁੰਜੀ; ੨. (ਮੁਲ) ਪੁਲਿੰਗ : ਆਟਾ, ਕਣਕ ਆਦਿ ਦਾ ਪੀਠਾ ਹੋਇਆ ਧੂੜਾ, ਚੂਨਾ (ਖਾ. ਬੋ.) ਚੂਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-11-19-22, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.