ਅੱਲ੍ਹੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਲ੍ਹੜ (ਵਿ,ਪੁ) ਛੋਟੀ ਉਮਰ ਦਾ ਅੰਞਾਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3723, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੱਲ੍ਹੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਲ੍ਹੜ [ਵਿਸ਼ੇ] ਗਭਰੇਟ, ਕਿਸ਼ੋਰ , ਮੁਸਫੁੱਟ, ਨਾਬਾਲਗ; ਅੰਜਾਣਾ, ਨਾਤਜਰਬੇਕਾਰ, ਅਨਾੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3715, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.