ਅੱਸੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਸੂ (ਨਾਂ,ਪੁ) ਬਿਕਰਮੀ ਸਾਲ ਦਾ ਸੱਤਵਾਂ ਮਹੀਨਾ; ਕੱਤਕ ਤੋਂ ਪਹਿਲਾਂ ਅਤੇ ਭਾਦਰੋਂ ਤੋਂ ਪਿੱਛੋਂ ਆਉਣ ਵਾਲਾ ਮਹੀਨਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੱਸੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਸੂ [ਨਾਂਪੁ] ਬਿਕਰਮੀ ਸੰਮਤ ਦਾ ਇਕ ਮਹੀਨਾ ਜੋ ਲਗਭਗ ਅੱਧ ਸਤੰਬਰ ਤੋਂ ਅੱਧ ਅਕਤੂਬਰ ਤੱਕ ਹੁੰਦਾ ਹੈ, ਅੱਸੋਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੱਸੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਸੂ. ਸੰ. ਆਸ਼੍ਵਿਨ. ਸੰਗ੍ਯਾ—ਅੱਸੂ ਮਹੀਨਾ , ਜਿਸ ਦੀ ਪੂਰਣਮਾਸੀ ਵਿੱਚ ਅਸ਼੍ਵਿਨੀ ਨਛਤ੍ਰ ਹੁੰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅੱਸੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੱਸੂ,ਪੁਲਿੰਗ : ਬਿਕਰਮੀ ਸਾਲ ਦਾ ਸੱਤਵਾਂ ਮਹੀਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4139, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-04-14-04, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

what is the meaning of ansh .... is it a part or small part of something


Arjun, ( 2019/09/02 11:2845)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.