ਆਂਦਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਂਦਰ (ਨਾਂ,ਇ) ਭੋਜਨ ਹਜ਼ਮ ਕਰਨ ਵਾਲੀ ਪੇਟ ਤੋਂ ਗੁਦਾ ਤੱਕ ਜਾਂਦੀ ਲੰਮੀ ਨਾਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6299, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਂਦਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਂਦਰ [ਨਾਂਇ] ਅੰਤੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਂਦਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਂਦਰ. ਦੇਖੋ, ਆਂਤ ਅਤੇ ਆਂਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਂਦਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਂਦਰ, ਇਸਤਰੀ ਲਿੰਗ : ਅੰਤੜੀ, ਪੇਟ ਅੰਦਰਲੀ ਲੰਮੀ ਨਾਲੀ ਜੋ ਗੁਦਾ ਮਾਰਗ ਤੱਕ ਹੁੰਦੀ ਹੈ, ਓਵਰੀ

–ਆਂਦਰਚਾਲ, ((ਸ. ਵਿ. ) / ਇਸਤਰੀ ਲਿੰਗ : ਆਂਦਰਾਂ ਦਾ ਲਹਿਰਾਂ ਵਾਂਗ ਸੁੰਗੜਨ ਫੈਲਣ ਦਾ ਭਾਵ

–ਆਂਦਰ ਬੰਧ, (ਸ. ਵਿ.) / ਪੁਲਿੰਗ : ਆਂਦਰਾਂ ਦੀ ਗੰਢ, ਆਂਦਰਾਂ ਦੀ ਇੱਕ ਥਾਂ ਕੇੋਠੀਆਂ ਹੋ ਕੇ ਬਣੀ ਹੋਈ ਗੰਢ

–ਆਂਦਰ-ਰਸ (ਸ.ਵਿ.) ਪੁਲਿੰਗ : ਆਂਦਰਾਂ ਦਾ ਰਸ, ਆਂਦਰਾਂ ਵਿਚਲਾ ਰਸ

–ਆਂਦਰ ਵਧਾਈ, ਇਸਤਰੀ ਲਿੰਗ : ਬੱਚੇ ਦੀ ਹਿੜਕੀ ਜਾਂ ਹਿਚਕੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2081, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-31-04, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.