ਆਕੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਕੀ (ਵਿ,ਪੁ) ਅਧੀਨਤਾ ਅਤੇ ਹੁਕਮ ਮੰਨਣ ਤੋਂ ਇਨਕਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3647, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਕੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਕੀ [ਵਿਸ਼ੇ] ਅੱਕਿਆ ਹੋਇਆ, ਤੰਗ; ਹੁਕਮ ਨਾ ਮੰਨਣ ਵਾਲ਼ਾ , ਜ਼ਿੱਦੀ, ਹਠੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3637, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਕੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਕੀ. ਅ਼  ਅ਼੠ਕ਼ੀ. ਵਿ—ਸਰਕਸ਼. ਆਗ੍ਯਾ ਭੰਗ ਕਰਨ ਵਾਲਾ. ਬਾਗ਼ੀ. “ਆਕੀ ਮਰਹਿ ਅਫਾਰੀ.” (ਮਾਰੂ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3598, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਕੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਆਕੀ (ਗੁ.। ਅ਼ਰਬੀ ਆ਼ਕ਼ੀ) ਹੁਕਮ ਨਾ ਮੰਨਣ ਵਾਲੇ। ਯਥਾ-‘ਦਿਲਿ ਖੋਟੇ ਆਕੀ ਫਿਰਨਿੑ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3484, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਆਕੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਕੀ, (ਅਰਬੀ) / ਵਿਸ਼ੇਸ਼ਣ : ਬਾਗ਼ੀ, ਹੁਕਮ ਨਾ ਮੰਨਣ ਵਾਲਾ, ਨਾ ਫਰਮਾਨ, ਸਾਹਮਣਾ ਕਰਨ ਵਾਲਾ, ਅਧੀਨਤਾ ਤੋਂ ਇਨਕਾਰੀ, ਜਿੱਦੀ, ਹਠੀ, ਆਪ-ਹੁਦਰਾ, ਅੜਨ ਵਾਲਾ, ਪੁਲਿੰਗ : ਰਾਜ ਦਾ ਵਿਰੋਧੀ, (ਲਾਗੂ ਕਿਰਿਆ : ਹੋਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-04-48-09, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.