ਆਗੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਗੇ ਕ੍ਰਿ਼. ਵਿ—ਸਾਮ੍ਹਣੇ. ਅੱਗੇ। ੨ ਇਸ ਪਿੱਛੋਂ. “ਆਗੈ ਘਾਮ, ਪਿਛੈ ਰੁਤਿ ਜਾਡਾ.” (ਤੁਖਾ ਬਾਰਹਮਾਹਾ ਮ: ੧) ੩ ਭਵਿ੄਴ ਕਾਲ. “ਆਗੈ ਦਯੁ, ਪਾਛੈ ਨਾਰਾਇਣੁ.” (ਭੈਰ ਮ: ੫) ਆਉਣ ਵਾਲੇ ਅਤੇ ਭੂਤ ਕਾਲ ਵਿੱਚ ਕਰਤਾਰ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8042, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਗੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਆਗੇ (ਸੰ.। ਹਿੰਦੀ) ਅੱਗੇ ਭਾਵ ਪ੍ਰਲੋਕ। ਯਥਾ-‘ਆਗੇ ਕਉ ਕਿਛੁ ਤੁਲਹਾ ਬਾਂਧਹੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7987, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.