ਆਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਦੀ [ਵਿਸ਼ੇ] ਆਦਤ ਪਈ ਵਾਲ਼ਾ , ਸੁਭਾਅ ਪੱਕੇ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਦੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਦੀ. ਦੇਖੋ, ਆਦਿ। ੨ ਵਿ—ਲਿਆਂਦੀ. ਆਂਦੀ. ਆਨਯਨ ਕਰੀ. “ਜਿਨਿ ਸੀਤਾ ਆਦੀ ਡਉਰੂ ਵਾਇ.” (ਮ: ੧ ਵਾਰ ਰਾਮ) ੩ ਅ਼ ਅ਼੠ਦੀ. ਵਿ—ਕੋਈ ਖਾਸ ਆਦਤ ਰੱਖਣ ਵਾਲਾ। ੪ ਅਭ੍ਯਾਸੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5485, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਦੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਆਦੀ ਸੰਸਕ੍ਰਿਤ ਆਨਯਨ। ਪ੍ਰਾਕ੍ਰਿਤ ਆਣਣ, ਆਣ। ਆਂਦੀ , ਲਿਆਂਦੀ- ਜਿਨਿ ਸੀਤਾ ਆਦੀ ਡਉਰੂ ਵਾਇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5407, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਆਦੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

 

ਆਦੀ  ਆਦੀ  ਅਰਬੀ / ਵਿਸ਼ੇਸ਼ਣ ਆਦਤ ਵਾਲਾ, ਸੁਭਾ ਵਾਲਾ, ਠਰਕੀ         

ਆਦੀ, ਅਰਬੀ / ਵਿਸ਼ੇਸ਼ਣ : ਆਦਤ ਵਾਲਾ, ਸੁਭਾ ਵਾਲਾ, ਠਰਕੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-35-20, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.