ਇਨਪੁਟ ਇਕਾਈਆਂ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Input Units

ਕੰਪਿਊਟਰ ਦੀਆਂ ਉਹ ਇਕਾਈਆਂ ਜਿਨ੍ਹਾਂ ਦੀ ਵਰਤੋਂ ਕੰਪਿਊਟਰ ਨੂੰ ਅੰਕੜੇ (Data) ਅਤੇ ਹਦਾਇਤਾਂ (Instructions) ਦੇਣ ਲਈ ਕੀਤੀ ਜਾਂਦੀ ਹੈ, ਇਨਪੁਟ ਇਕਾਈਆਂ ਅਖਵਾਉਂਦੀਆਂ ਹਨ। ਕੀਬੋਰਡ , ਮਾਊਸ , ਸਕੈਨਰ ਆਦਿ ਕੰਪਿਊਟਰ ਦੀਆਂ ਪ੍ਰਮੁੱਖ ਇਨਪੁਟ ਇਕਾਈਆਂ ਹਨ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.