ਇਨਪੁਟ ਯੰਤਰ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Input Devices

ਜਿਨ੍ਹਾਂ ਯੰਤਰਾਂ ਰਾਹੀਂ ਕੰਪਿਊਟਰ ਨੂੰ ਅੰਕੜੇ ਅਤੇ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਇਨਪੁਟ ਯੰਤਰ (Input Devices) ਕਿਹਾ ਜਾਂਦਾ ਹੈ। ਕੀਬੋਰਡ ਅਤੇ ਮਾਊਸ ਕੰਪਿਊਟਰ ਦੇ ਸਭ ਤੋਂ ਮਹੱਤਵਪੂਰਨ ਇਨਪੁਟ ਯੰਤਰ ਹਨ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1488, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.