ਈਜਾਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਈਜਾਦ [ਨਾਂਇ] ਕਾਢ , ਖੋਜ, ਸਿਰਜਣਾ, ਪੈਦਾਇਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1697, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਈਜਾਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਦ. ਸੰਗ੍ਯਾ—ਕਾਢ. ਨਵੀਂ ਤਜਵੀਜ਼.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1669, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਈਜਾਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਈਜਾਦ, (ਅਰਬੀ), ਇਸਤਰੀ ਲਿੰਗ : ਕਾਢ, ਉਪਜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-03-52-55, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.