ਈਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

. ਕ੍ਰਿ. ਵਿ—ਅਤ੍ਰ. ਇਧਰ. ਇਸ ਤਰਫ। ੨ ਇਸ ਲੋਕ ਵਿੱਚ. “ਨਾਮ ਏਕ ਅਧਾਰ ਭਗਤਾ ਈਤ ਆਗੈ ਟੇਕ.” (ਗੂਜ ਮ: ੫) ੩ ਦੇਖੋ, ਈਤਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਈਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਈਤ (ਅ.। ਹਿੰਦੀ ਭਾਸ਼ਾ ’ ਇਸ (ਲੋਕ ਦੇ) ਯਥਾ-‘ਈਤ ਊਤ ਕੇ ਮੀਤ’ ਲੋਕ ਪ੍ਰਲੋਕ ਦੇ ਮਿੱਤ੍ਰ ਹਨ ਭਾਵ ਪਰਮੇਸ਼ਰ ਵਾ ਸੰਤ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਈਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਈਤ, ਇਸਤਰੀ ਲਿੰਗ : ਬਹੁਤ ਜ਼ਿਆਦਾ ਇਕੱਠ, ਵਹੀਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 76, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-03-53-11, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.