ਈਧਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਣ ਦੇਖੋ, ਇੰਧਨ. “ਈਧਣੁ ਕੀਤੋਮੂ ਘਣਾ.” (ਵਾਰ ਜੈਤ) “ਈਧਨੁ ਅਧਿਕ ਸਕੇਲੀਐ ਭਾਈ , ਪਾਵਕੁ ਰੰਚਕ ਪਾਇ.” (ਸੋਰ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਈਧਣ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਈਧਣ, ਈਂਧਣ, ਪੁੁਲਿੰਗ : ਬਾਲਣ, ਲੱਕੜੀਆਂ, ਅੱਗ ਬਾਲਣ ਦੀ ਸਮੱਗਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 268, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-03-55-17, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.