ਈਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਈਨ (ਨਾਂ,ਇ) ਕਾਨੂੰਨ; ਨੇਮ; ਹੁਕਮ; ਕਾਇਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਈਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਈਨ [ਨਾਂਇ] ਅਧੀਨਗੀ, ਹਾਰ; ਹੁਕਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਈਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

. ਆਈਨ. ਸੰਗ੍ਯਾ—ਨਿਯਮ. ਕਾਇਦਾ । ੨ ਕਾਨੂਨ। ੩ ਪ੍ਰਬੰਧ. ਇੰਤਜਾਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਈਨ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਈਨ, (ਫ਼ਾਰਸੀ : ਆਈਨ) / ਇਸਤਰੀ ਲਿੰਗ : ਕਨੂੰਨ, ਕਾਇਦਾ, ਨੇਮ, ਬਿਧੀ, ਹੁਕਮ

–ਈਨ ਭਰਨਾ, ਈਨ ਮੰਨਣਾ, ਮੁਹਾਵਰਾ : ਕਿਸੇ ਦੇ ਹੁਕਮ ਵਿਚ ਤੁਰਨਾ, ਆਗਿਆ ਵਿਚ ਰਹਿਣਾ, ਅਧੀਨ ਰਹਿਣਾ ਪਰਵਾਣ ਕਰਨਾ

ਈਨ ਭਰਾਉਣਾ, ਈਨ ਮਨਾਉਣਾ, ਮੁਹਾਵਰਾ : ਅਧੀਨ ਬਣਾਉਣਾ, ਆਪ ਦੀ ਤਬਿਆਦਾਰੀ ਵਿਚ ਕਰਨਾ, ਆਪਣੇ ਹੁਕਮ ਹੇਠਾਂ ਰਹਿਣ ਲਈ ਪਰਵਾਣ ਕਰਾਉਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-03-55-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.