ਉਡੰਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਡੰਤ. ਸੰਗ੍ਯਾ—ਉਡਾਰੀ. ਪਰਵਾਜ਼। ੨ ਵਿ—ਉਡਿਆ। ੩ ਉੱਡੀਯਮਾਨ. ਉਡਦਾ ਹੋਇਆ. “ਪਵਣੁ ਉਡੰਤ ਨ ਧਾਵੈ.” (ਸਵੈਯੇ ਮ: ੩ ਕੇ) ਦੇਖੋ, ਪਵਣੁਉਡੰਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਡੰਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਡੰਤ (ਕ੍ਰਿ.। ਦੇਖੋ , ਉਡਿ) ਉਡ ਕੇ, ਉਡਦੀ ਹੋਈ। ਯਥਾ-‘ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ’ ਕਾਮ ਕ੍ਰੋਧ (ਆਦਿ ਵਿਖ੍ਯ ਗੁਰੂ ਅਮਰ ਦਾਸ ਜੀ ਨੇ) ਵੱਸ ਕੀਤੇ ਹਨ, ਉਨ੍ਹਾਂ ਦੀ (ਪਵਣ) ਵਾਸ਼ਨਾ ਕਿਧਰੇ ਉਡ ਕੇ ਨਹੀਂ ਜਾਂਦੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.