ਉਤਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਤਾਰ (ਨਾਂ,ਪੁ,ਵਿ) ਪਹਿਰ ਕੇ ਲਾਹੇ ਹੋਏ ਵਸਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਤਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਤਾਰ.  ਸੰਗ੍ਯਾ—ਨਕ਼ਲ. ਕਾਪੀ. “ਉਤਾਰ ਖਾਸੇ ਦਸ੍ਤਖਤ ਕਾ.” (ਅਕਾਲ) ਖ਼ਾਸ ਦਸ੍ਤਖ਼ਤ਼ ਦੀ ਨਕਲ । ੨ ਪੁਰਾਣਾ ਵਸਤ੍ਰ, ਜੋ ਅੰਗ ਤੋਂ ਉਤਾਰ ਦਿੱਤਾ ਗਿਆ ਹੈ. “ਅਮੀਰ ਦਾ ਉਤਾਰ ਗਰੀਬ ਦਾ ਸਿੰਗਾਰ.” (ਲੋਕੋ) ੩ ਸੰ. अवतार—ਅਵਤਾਰ. ਜਨਮ. ਸ਼ਰੀਰ ਧਾਰਨਾ। ੪ ਦੇਵਤਾ ਦਾ ਕਿਸੇ ਦੂਜੇ ਸ਼ਰੀਰ ਵਿੱਚ ਪ੍ਰਗਟ ਹੋਣਾ। ੫ ਦੇਖੋ, ਉਤਾਰਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਤਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-10-31-50, ਹਵਾਲੇ/ਟਿੱਪਣੀਆਂ:

ਉਤਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਤਾਰ, ਪੁਲਿੰਗ : ਅਉਤਾਰ, ਅਵਤਾਰ

–ਉਤਾਰੀ, ਵਿਸ਼ੇਸ਼ਣ : ਅਵਤਾਰ ਨਾਲ ਸਬੰਧਤ, ਅਵਤਾਰ ਦੇ ਗੁਣਾਂ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-10-33-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.