ਉਨਾਬੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਨਾਬੀ (ਵਿ,ਪੁ) ਕਾਲੀ ਭਾਹ ਮਾਰਨ ਜਿਹਾ ਲਾਲ ਰੰਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1004, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਨਾਬੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਨਾਬੀ [ਵਿਸ਼ੇ] ਉਨਾਬ ਦੇ ਰੰਗ ਜਿਹਾ, ਕਾਲ਼ੀ ਭਾਹ ਮਾਰਦਾ ਲਾਲ ਰੰਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1004, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਨਾਬੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਨਾਬੀ. ਵਿ—ਉੱਨਾਬ ਦੇ ਰੰਗ ਦਾ। ੨ ਸੰਗ੍ਯਾ—.ਉੱਨਾਬ ਜੇਹਾ ਰੰਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 968, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਨਾਬੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਨਾਬੀ, ਵਿਸ਼ੇਸ਼ਣ : ਉਨਾਬ ਦੇ ਰੰਗ ਵਰਗਾ, ਕਾਲੀ ਭਾਹ ਮਾਰਦਾ ਲਾਲ ਰੰਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-03-07-47, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.