ਉਪਚਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਪਚਾਰ (ਨਾਂ,ਪੁ) ਸਰੀਰਕ ਰੋਗ ਨਵਿਰਤ ਕਰਨ ਲਈ ਦਵਾ-ਦਾਰੂ ਦੁਆਰਾ ਕੀਤਾ ਉਪਾਓ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1827, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਪਚਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਪਚਾਰ [ਨਾਂਪੁ] ਇਲਾਜ , ਦਵਾ-ਦਾਰੂ, ਦਾਰੂ ਬੂਟੀ; ਮੰਤਰ ਆਦਿ ਨਾਲ਼ ਕੀਤਾ ਇਲਾਜ, ਟੂਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1819, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਪਚਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਪਚਾਰ. ਸੰ. ਸੰਗ੍ਯਾ—ਸੇਵਾ। ੨ ਜਤਨ. ਕੋਸ਼ਿਸ਼। ੩ ਵੱਢੀ. ਰਿਸ਼ਵਤ । ੪ ਇਲਾਜ. ਰੋਗ ਦੂਰ ਕਰਨ ਦਾ ਜਤਨ. “ਤੁਰਤ ਰੋਗ ਹਮਰੋ ਕਟ੍ਯੋ, ਸੁਨਹੁ ਵੈਦ ਉਪਚਾਰ.” (ਚਰਿਤ੍ਰ ੬੮) ੫ ਮੰਤ੍ਰ ਦਾ ਜਾਪ ਅਤੇ ਉਸ ਦੀ ਵਿਧਿ. ਤੰਤ੍ਰ ਗ੍ਰੰਥਾਂ ਵਿਚ ਤਿੰਨ ਤੋਂ ਲੈ ਕੇ ਅਠੱਤੀ ਉਪਚਾਰ ਤਕ ਲਿਖੇ ਹਨ. ਦੇਖੋ, ਖੋੜਸੋਪਚਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1783, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਪਚਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਪਚਾਰ, ਸੰਸਕ੍ਰਿਤ / ਪੁਲਿੰਗ : ਇਲਾਜ, ਰੋਗੀ ਦਾ ਇਲਾਜ ਕਰਨ ਲਈ ਕੀਤਾ ਜਤਨ, ਜਿਵੇਂ ਦਾਰੂ, ਬੂਟੀ, ਸੇਵਾ, ਟੂਣਾ, ਮੰਤਰ, ਜਾਪ ਆਦਿ

–ਉਪਚਾਰਕ, ਵਿਸ਼ੇਸ਼ਣ / ਪੁਲਿੰਗ : ਇਲਾਜ ਕਰਨ ਵਾਲਾ, ਮੰਤਰ ਜਾਂ ਟੂਣਾ ਕਰਨ ਵਾਲਾ

–ਉਪਚਾਰੀ, ਵਿਸ਼ੇਸ਼ਣ / ਪੁਲਿੰਗ : ਉਪਚਾਰਕ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 550, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-03-30-05, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.