ਉਪਨਿਵੇਸ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਪਨਿਵੇਸ਼ [ਨਾਂਪੁ] ਇੱਕ ਜਗ੍ਹਾ ਤੋਂ ਹੋਰ ਜਗ੍ਹਾ ਜਾ ਵਸਣ ਦਾ ਭਾਵ; ਪਰਾਏ ਮੁਲਕ ਵਿੱਚ ਅਬਾਦ ਕੀਤੀ ਗਈ ਕੋਈ ਬਸਤੀ, ਨੌਅਬਾਦੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਪਨਿਵੇਸ਼ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਪਨਿਵੇਸ਼, ਸੰਸਕ੍ਰਿਤ / ਪੁਲਿੰਗ : ੧. ਇਕ ਥਾਂ ਤੋਂ ਦੂਜੇ ਥਾਂ ਜਾ ਵਸਣ ਦਾ ਭਾਵ, ੨. ਕਿਸੇ ਦੂਜੇ ਮੁਲਕ ਵਿਚ ਆਬਾਦ ਕੀਤੀ ਗਈ ਨਵੀਂ ਬਸਤੀ, ਨੌਆਬਾਦੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-03-49-02, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.