ਉਪਯੋਗਤਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Utility (ਯੂਟਿਲਅਟਿ) ਉਪਯੋਗਤਾ: ਇਕ ਵਿਅਕਤੀ ਨੂੰ ਵਸਤਾਂ ਅਤੇ ਸੇਵਾਵਾਂ ਤੋਂ ਪ੍ਰਾਪਤ ਸੰਤੁਸ਼ਟਤਾ (satisfaction)।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2631, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਉਪਯੋਗਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਪਯੋਗਤਾ [ਨਾਂਇ] ਵਸਤੂ ਦਾ ਉਹ ਗੁਣ ਜਿਸ ਰਾਹੀਂ ਉਦੇਸ਼ ਦੀ ਪੂਰਤੀ ਹੁੰਦੀ ਹੈ; ਲਾਭ , ਫ਼ਾਇਦਾ, ਨਫ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.