ਉਲਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਲਾਰ (ਨਾਂ,ਪੁ) ਇੱਕ ਪਾਸੇ ਨੂੰ ਵਧੇਰੇ ਝੁਕਿਆ ਹੋਇਆ; ਗੱਡੇ ਉੱਤੇ ਪਿਛਲੇ ਪਾਸੇ ਵੱਲ ਪਾਏ ਵਧੇਰੇ ਭਾਰ ਕਾਰਨ ਨੀਵਾਂ ਹੋਇਆ ਪਾਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਲਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਲਾਰ [ਵਿਸ਼ੇ] ਇੱਕ ਪਾਸੇ ਵੱਲ ਝੁਕਿਆ ਜਾਂ ਉਲਰਿਆ ਹੋਇਆ [ਨਾਂਪੁ] ਉਲਰੇ ਹੋਣ ਦਾ ਭਾਵ, ਝੁਕਾਅ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4016, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਲਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਲਾਰ, ਵਿਸ਼ੇਸ਼ਣ : ਇਕ ਪਾਸੇ ਨੂੰ ਉਲਰਿਆ ਹੋਇਆ, ਇਕ ਪਾਸੇ ਵਧੇਰੇ ਝੁਕਿਆ ਹੋਇਆ, ਇਕ ਪਾਸੇ ਨੂੰ ਢਿਲਕਿਆ ਹੋਇਆ, ਪੁਲਿੰਗ : ਝੁਕਾਉ, ਨਿਵਾ, ਉਲਰੇ ਹੋਣ ਦਾ ਭਾਵ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 946, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-04-09-18, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.