ਉਸ਼ਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਸ਼ਰ. ਅ਼ ਦਸਵਾਂ ਹਿੱਸਾ. ਦਸਵੰਧ । ੨ ਜ਼ਮੀਨ ਦੀ ਆਮਦਨ ਵਿੱਚੋਂ ਰਾਜੇ ਨੂੰ ਦਿੱਤਾ ਦਸਵਾਂ ਭਾਗ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-15, ਹਵਾਲੇ/ਟਿੱਪਣੀਆਂ: no
ਉਸ਼ਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਸ਼ਰ, ਅਰਬੀ / ਪੁਲਿੰਗ : ਦਸਵਾਂ ਹਿੱਸਾ, ਦਸਵੰਧ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 259, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-17-11-26-44, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First