ਊਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਊਣ (ਨਾਂ,ਇ) ਘਾਟ; ਥੁੜ; ਕਮੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਊਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਊਣ [ਨਾਂਇ] ਕਮੀ, ਘਾਟ , ਨੁਕਸ , ਕਮਜ਼ੋਰੀ, ਦੋਸ਼, ਖ਼ਾਮੀ, ਐਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਊਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਊਣ. ਸੰ. ਨ੍ਯੂਨ. ਵਿ—ਘੱਟ. ਕਮ. ਦੇਖੋ, ਊਨ। ੨ ਖ਼ਾਲੀ. “ਊਣ ਨ ਕਾਈ ਜਾਇ.” (ਵਾਰ ਗਉ ੨ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਊਣ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਊਣ, ਇਸਤਰੀ ਲਿੰਗ : ਥੁੜ, ਘਾਟ, ਕਸਰ, ਕਮੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-29-11-21-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.