ਐਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਐਰਾ (ਨਾਂ,ਪੁ) ਭੋਂਏਂ ਤੋਂ ਹੇਠਾਂ ਉਸਾਰੀ ਜਾ ਰਹੀ ਨੀਂਹ ਦੀ ਚੌੜਾਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਐਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਐਰਾ [ਨਾਂਪੁ] ਕੰਧ ਦਾ ਨੀਂਹ ਵਾਲ਼ਾ ਹਿੱਸਾ , ਆਇਰਾ; ਰਸਤੇ ਦੇ ਨਾਲ਼ ਦੀ ਪੈਲ਼ੀ ਵਾਲ਼ੀ ਉੱਚੀ ਵੱਟ , ਵੱਟ, ਬੰਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਐਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਐਰਾ, ਪੁਲਿੰਗ : ੧. ਆਇਰਾ; ੨. ਕੰਧ ਦਾ ਨੀਂਹ ਵਾਲਾ ਹਿੱਸਾ, ੩. ਵੱਟ, ਬੰਨਾ, ਰਸਤੇ ਨਾਲ ਦੀ ਪੈਲੀ ਦੀ ਉੱਚੀ ਵੱਟ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-11-51-59, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First