ਐਲਾਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਐਲਾਨ [ਨਾਂਪੁ] ਸਭ ਲੋਕਾਂ ਲਈ ਇਤਲਾਹ ਜਾਂ ਖ਼ਬਰ, ਇਸ਼ਤਿਹਾਰ, ਘੋਸ਼ਣਾ, ਢੰਡੋਰਾ , ਮੁਨਾਦੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਐਲਾਨ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Declaration_ਐਲਾਨ: ਐਲਾਨ ਦਾ ਸ਼ਾਬਦਿਕ ਅਰਥ ਹੈ ਕਿਸੇ ਗੱਲ ਨੂੰ ਸਪਸ਼ਟ ਕਰਨ ਦੀ ਕ੍ਰਿਆ। ਕਿਸੇ ਗੱਲ ਨੂੰ ਖੁਲ੍ਹੇ , ਸਪਸ਼ਟ ਤੌਰ ਤੇ ਅਤੇ ਯਥਾਰੀਤੀ ਬਿਆਨ ਕਰਨਾ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3563, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਐਲਾਨ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਐਲਾਨ, (ਅਰਬੀ) / ਪੁਲਿੰਗ :  ੧. ਸਭ ਲੋਕਾਂ ਲਈ ਇਤਲਾਹ ਜਾਂ ਖ਼ਬਰ, ਬਿਆਨ ਘੋਸ਼ਨਾ, ਇਸ਼ਤਿਹਾਰ, ੨. ਢੰਡੋਰਾ, ਮੁਨਾਦੀ, (ਲਾਗੂ ਕਿਰਿਆ : ਹੋਣਾ, ਕਰਨਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-11-55-19, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.