ਓਢਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਓਢਣ (ਨਾਂ,ਪੁ) ਤਨ ਢੱਕਣ ਲਈ ਉਦਾਲੇ ਲੈਣ ਵਾਲਾ ਕੱਪੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਓਢਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਣ (ਨਾਂ,ਇ) ਇਸਤਰੀਆਂ ਦੇ ਸਿਰ ’ਤੇ ਲੈਣ ਵਾਲੀ ਚੁੰਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਓਢਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਓਢਣ [ਨਾਂਪੁ] ਸਰੀਰ ਢੱਕਣ ਵਾਲ਼ਾ ਕੋਈ ਵਸਤਰ, ਚੁੰਨੀ , ਦੁਪੱਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਓਢਣ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਓਢਣ, ਪੁਲਿੰਗ : ਚਾਦਰ, ਉਦਾਲੇ ਲੈਣ ਵਾਲਾ ਕੱਪੜਾ, ਤਨ ਢੱਕਣ ਵਾਲਾ ਕੱਪੜਾ

–ਓਢਣੀ, ਇਸਤਰੀ ਲਿੰਗ : ਇਸਤਰੀਆਂ ਦੇ ਸਿਰ ਤੇ ਲੈਣ ਵਾਲੀ ਚੁੰਨੀ, ਸਾੜ੍ਹੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 515, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-29-03-57-00, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.