ਔਕਾਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔਕਾਤ (ਨਾਂ,ਇ) ਧਨ ਦੌਲਤ ਜਾਂ ਜਾਤੀ ਦੇ ਰੂਪ ਵਿੱਚ ਹੈਸੀਅਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3341, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਔਕਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔਕਾਤ [ਨਾਂਇ] ਹੈਸੀਅਤ, ਪੁੱਜਤ , ਪਹੁੰਚ , ਮਜਾਲ, ਤਾਕਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3341, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਔਕਾਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਔਕਾਤ, (ਅਰਬੀ) / ਇਸਤਰੀ ਲਿੰਗ : ਹੈਸੀਅਤ, ਪੁੱਜਤ, ਪਹੁੰਚ, ਤੌਫੀਕ, ਤੱਕ, ਮਜਾਲ, ਤਾਕਤ, ਫੁਰਸਤ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 734, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-12-24-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.