ਔਝੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔਝੜ (ਨਾਂ,ਪੁ) ਜੰਗਲ ਵਿਚਲਾ ਬਿਖੜਾ ਰਾਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਔਝੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔਝੜ [ਨਾਂਪੁ] (ਔਖਾ) ਰਸਤਾ , (ਬਿਖੜਿਆ) ਪੈਂਡਾ , ਮੁਸ਼ਕਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਔਝੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔਝੜ. ਦੇਖੋ, ਅਉਝੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਔਝੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਔਝੜ, ਪੁਲਿੰਗ : ਉਲਟਾ ਰਸਤਾ, ਅਵੱਲਾ ਰਾਹ, ਕੁਰਾਹ, ਟੇਢਾ ਰਸਤਾ, ਬਿਖੜਾ ਰਾਹ ( ਲਾਗੂ ਕਿਰਿਆ : ਚੱਲਣਾ, ਜਾਣਾ, ਪੈਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 542, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-12-29-39, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.