ਕਊ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਊ (ਨਾਂ,ਪੁ) ਛੱਤ ਦੀਆਂ ਕੜੀਆਂ ਅਤੇ ਸੋਟੀਆਂ ਆਦਿ ਲਈ ਵਰਤੀਂਦਾ ਰੁੱਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2967, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਊ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਊ [ਨਾਂਪੁ] ਜ਼ੈਤੂਨ ਰੁੱਖ ਜਿਸ ਦੀ ਲੱਕੜ ਦੀਆਂ ਸੋਟੀਆਂ ਬਣਦੀਆਂ ਹਨ, ਜ਼ੈਤੂਨ ਦੀ ਲੱਕੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2967, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਊ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਊ. ਦੇਖੋ, ਜ਼ੈਤੂਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2943, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਊ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਊ, ਪੁਲਿੰਗ : ਇੱਕ ਰੁੱਖ ਜਿਸ ਦੀ ਲੱਕੜੀ ਦੀਆਂ ਸੋਟੀਆਂ ਬਣਦੀਆਂ ਹਨ, ਜੈਤੂਨ

–ਡੰਡਾ ਕਊ ਦਾ ਬੀਬੀ, ਪਾਸੇ ਲਾਹੂਗਾ ਬੀਬੀ, ਅਖੌਤ : ਕਊ ਦਾ ਡੰਡਾ ਬੜਾ ਸਖ਼ਤ ਹੁੰਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 404, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-30-12-14-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.