ਕਛੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਛੂ ਵਿ—ਕੁਛ. ਕੁਝ. ਥੋੜਾ. ਤਨਿਕ। ੨ ਤਨਿਕ ਮਾਤ੍ਰ. ਥੋੜਾ ਜੇਹਾ. ਥੋੜਾ ਸਾ. ਕਿੰਚਿਤ. “ਹਮ ਬਾਰਿਕ ਕਛੂਅ ਨ ਜਾਨਹਿ ਗਤਿ ਮਿਤਿ.” (ਜੈਤ ਮ: ੪) “ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ.” (ਬਾਵਨ ਕਬੀਰ) “ਕਛੂ ਸਿਆਨਪ ਉਕਤਿ ਨ ਮੋਰੀ.” (ਸੂਹੀ ਅ: ਮ: ੫) ੩ ਜਦ ਕਛੁ ਅਥਵਾ ਕੁਛ ਸ਼ਬਦ ਕਿਸੇ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ ਤਦ ਵਸਤੁ ਅਥਵਾ ਪਦਾਰਥ ਦਾ ਅਰਥ ਰਖਦਾ ਹੈ. “ਸਭਕਛੁ ਪ੍ਰਾਪਤ ਹੋਇ ਤੁਮਕੋ.” (ਸਲੋਹ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਛੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਛੂ (ਸ. ਨਾ.। ਹਿੰਦੀ) ਕੁਛ , ਕੁਝ। ਯਥਾ-‘ਕਛੂ ਸਿਆਨਪ ਉਕਤਿ

ਮੋਰੀ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.