ਕਟੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਟੂ. ਦੇਖੋ, ਕਟੁ। ੨ ਕਮਰ. ਦੇਖੋ, ਕਟਿ. “ਕਟੂ ਪਰ ਕੇਹਰਿ ਰੋਸ.” (ਅਜਰਾਜ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25378, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਟੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਟੂ, (ਸੰਸਕ੍ਰਿਤ : कटु) \ ਪੁਲਿੰਗ : ਇੱਕ ਕੌੜੀ ਬੂਟੀ, ਕੜੂ, ਕੌੜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2659, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-19-03-06-07, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.