ਕਤਰਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਤਰਨ (ਨਾਂ,ਇ) ਵਸਤਰ ਦੀ ਕੱਟ-ਕਟਾਈ ਵਿੱਚੋਂ ਬਚੀ ਲੀਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1170, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਤਰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਤਰਨ [ਨਾਂਇ] ਕੱਪੜੇ ਚਮੜੇ ਜਾਂ ਧਾਤ ਆਦਿ ਦੀ ਕਾਂਟ-ਛਾਂਟ ਪਿੱਛੋਂ ਬਚੇ ਟੁਕੜੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1164, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਤਰਨ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਤਰਨ, (ਪ੍ਰਾਕ੍ਰਿਤ : कऱ्त, ਸੰਸਕ੍ਰਿਤ : √कर्तन) \ ਪੁਲਿੰਗ : ਕਤਰ, ਕਾਤਰ, ਕੱਪੜੇ ਕਾਗਜ਼ ਜਾਂ ਧਾਤ ਦੀ ਚਾਦਰ ਆਦਿ ਦੋ ਉਹ ਛੋਟੇ ਛੋਟੇ ਟੁਕੜੇ ਜੋ ਕਾਂਟ ਛਾਂਟ ਪਿਛੋਂ ਬਚ ਰਹਿੰਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 127, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-26-04-29-42, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.