ਕਬੂਤਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਬੂਤਰੀ (ਨਾਂ,ਇ) ਕਬੂਤਰ ਦੀ ਮਦੀਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਬੂਤਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਬੂਤਰੀ. ਕਬੂਤਰ ਦੀ ਮਦੀਨ. ਕਪੋਤੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਬੂਤਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਬੂਤਰੀ, ਇਸਤਰੀ ਲਿੰਗ : ੧. ਕਬੂਤਰ ਦੀ ਮਦੀਨ; ੨. ਸੁੰਦਰ ਨਾਰੀ; ੩. ਕਬੂਤਰ ਦੇ ਰੰਗ ਦੀ ਘੋੜੀ
–ਕਬੂਤਰੀ ਵਰਗੀਆਂ ਅੱਖਾਂ, ਅਖੌਤ : ਰਸੀਲੇ ਨੈਣ, ਸੁੰਦਰ ਨੈਣ, ਸੁਹਣੀਆਂ ਅੱਖਾਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 19, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-13-10-46-52, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First